Judges 21:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਗਿਣਤੀ ਕੀਤੀ ਕਿ ਕਿਹੜਾ ਉੱਥੇ ਸੀ ਅਤੇ ਕਿਹੜਾ ਨਹੀਂ ਸੀ। ਉਨ੍ਹਾਂ ਨੂੰ ਪਤਾ ਚੱਲਿਆ ਕਿ ਯਾਬੇਸ਼ ਗਿਲਆਦ ਦਾ ਉੱਥੇ ਕੋਈ ਵੀ ਬੰਦਾ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਸੀ ਤਾਂ ਵੇਖੋ, ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਨਾ ਲੱਭਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਤਾਂ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਵੀ ਉੱਥੇ ਨਾ ਲੱਭਿਆ।