Judges 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਆਤਮਾ ਅਥਨੀਏਲ ਕੋਲ ਆਇਆ ਅਤੇ ਉਹ ਇਸਰਾਏਲ ਦੇ ਲੋਕਾਂ ਲਈ ਨਿਆਂਕਾਰ ਬਣ ਗਿਆ। ਅਥਨੀਏਲ ਨੇ ਇਸਰਾਏਲ ਦੀ ਲੜਾਈ ਵਿੱਚ ਅਗਵਾਈ ਕੀਤੀ। ਯਹੋਵਾਹ ਨੇ ਅਰਾਮ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਹਰਾਉਣ ਵਿੱਚ ਅਥਨੀਏਲ ਦੀ ਮਦਦ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਦਾ ਆਤਮਾ ਉਸ ਦੇ ਉੱਤੇ ਆਇਆ ਅਰ ਉਹ ਇਸਰਾਏਲ ਦਾ ਨਿਆਈ ਬਣਿਆ ਅਰ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਨੂੰ ਉਹ ਦੇ ਹੱਥ ਵਿੱਚ ਕਰ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਆਤਮਾ ਆਥਨੀਏਲ ਦੇ ਉੱਤੇ ਆਇਆ ਅਤੇ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।