Judges 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਕਨਜ਼ ਦੇ ਪੁੱਤਰ ਅਥਨੀਏਲ ਦੇ ਦੇਹਾਂਤ ਤੱਕ, 40 ਵਰ੍ਹਿਆਂ ਤੀਕ ਧਰਤੀ ਉੱਤੇ ਅਮਨ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚਾਲੀਆਂ ਵਰਿਹਾਂ ਤੀਕਰ ਉਹ ਦੇਸ ਸੁਖੀ ਰਿਹਾ, ਤਾਂ ਕਨਜ਼ ਦਾ ਪੁੱਤ੍ਰ ਆਥਨੀਏਲ ਮਰ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਚਾਲ੍ਹੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ।