Judges 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰੀ ਫ਼ੇਰ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਦੀ ਕਰਦਿਆਂ ਵੇਖਿਆ। ਇਸ ਲਈ ਯਹੋਵਾਹ ਨੇ ਮੋਆਬ ਦੇ ਰਾਜੇ ਅਗਲੋਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਤਾਕਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੇ ਫੇਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਤਾਂ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਅਤੇ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ।