Judges 3:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੋਨ ਨੇ ਅੰਮੋਨੀ ਲੋਕਾਂ ਅਤੇ ਅਮਾਲੇਕੀ ਲੋਕਾਂ ਕੋਲੋਂ ਮਦਦ ਲਈ। ਉਹ ਉਸ ਦੇ ਨਾਲ ਮਿਲ ਗਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਗਲੋਨ ਅਤੇ ਉਸ ਦੀ ਫ਼ੌਜ ਨੇ ਇਸਰਾਏਲ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਖਜ਼ੂਰਾਂ ਦੇ ਸ਼ਹਿਰ (ਯਰੀਹੋ) ਤੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਅੰਮੋਨੀਆਂ ਤੇ ਅਮਾਲੇਕੀਆਂ ਨੂੰ ਆਪਣੇ ਨਾਲ ਰਲਾਇਆ ਅਤੇ ਇਸਰਾਏਲ ਨੂੰ ਜਾ ਮਾਰਿਆ ਅਤੇ ਖਜੂਰਾਂ ਦਾ ਸ਼ਹਿਰ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਸ ਨੇ ਅੰਮੋਨੀਆਂ ਅਤੇ ਅਮਾਲੇਕੀਆਂ ਨੂੰ ਆਪਣੇ ਨਾਲ ਮਿਲਾਇਆ ਅਤੇ ਇਸਰਾਏਲ ਉੱਤੇ ਹਮਲਾ ਕੀਤਾ ਅਤੇ ਖ਼ਜੂਰਾਂ ਵਾਲੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ