Judges 3:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੋਆਬ ਦੇ ਰਾਜੇ ਅਗਲੋਨ ਨੇ ਇਸਰਾਏਲ ਦੇ ਲੋਕਾਂ ਉੱਤੇ 18 ਵਰ੍ਹੇ ਤੱਕ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲੀ ਅਠਾਰਾਂ ਵਰਿਹਾਂ ਤੀਕ ਮੋਆਬ ਦੇ ਰਾਜਾ ਅਗਲੋਨ ਦੀ ਟਹਿਲ ਕਰਦੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀ ਅਠਾਰਾਂ ਸਾਲਾਂ ਤੱਕ ਮੋਆਬ ਦੇ ਰਾਜਾ ਅਗਲੋਨ ਦੀ ਸੇਵਾ ਟਹਿਲ ਕਰਦੇ ਰਹੇ।