Judges 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਹੂਦ ਨੇ ਆਪਣੇ ਲਈ ਇੱਕ ਤਲਵਾਰ ਬਣਾਈ। ਉਸ ਤਲਵਾਰ ਦੀਆਂ ਦੋ ਤਿਖੀਆਂ ਧਾਰਾਂ ਸਨ ਅਤੇ ਇਹ ਤਕਰੀਬਨ 18 ਇੰਚ ਲੰਮੀ ਸੀ। ਏਹੂਦ ਨੇ ਇਹ ਤਲਵਾਰ ਆਪਣੇ ਸੱਜੇ ਪੱਟ ਨਾਲ ਬੰਨ੍ਹ ਲਈ ਅਤੇ ਇਸ ਨੂੰ ਆਪਣੀ ਵਰਦੀ ਹੇਠਾਂ ਛੁਪਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੁਧਾਰੀ ਕਟਾਰ ਬਣਵਾਈ ਅਤੇ ਉਹ ਨੂੰ ਲੀੜੇ ਹੇਠ ਸੱਜੇ ਪੱਟ ਨਾਲ ਬੰਨਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।