Judges 3:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਏਹੂਦ ਮੋਆਬ ਦੇ ਰਾਜੇ ਅਗਲੋਨ ਲਈ ਸੁਗਾਤ ਲੈ ਕੇ ਆਇਆ। ਅਗਲੋਨ ਬਹੁਤ ਮੋਟਾ ਬੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨਜ਼ਰਾਨਾ ਮੋਆਬ ਦੇ ਰਾਜਾ ਕੋਲ ਲਿਆਇਆ ਅਤੇ ਅਗਲੋਨ ਇੱਕ ਵੱਡਾ ਘੋਗੜ ਮਨੁੱਖ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਨਜ਼ਰਾਨੇ ਨੂੰ ਮੋਆਬ ਦੇ ਰਾਜਾ ਕੋਲ ਲਿਆਇਆ। ਅਗਲੋਨ ਇੱਕ ਮੋਟੇ ਢਿੱਡ ਵਾਲਾ ਮਨੁੱਖ ਸੀ।