Judges 3:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਹੂਦ ਰਾਜੇ ਅਗਲੋਨ ਕੋਲ ਗਿਆ। ਰਾਜਾ ਆਪਣੇ ਮਹਿਲ ਦੇ ਉੱਪਰਲੇ ਕਮਰੇ ਵਿੱਚ ਬਿਲਕੁਲ ਇੱਕਲਾ ਬੈਠਾ ਹੋਇਆ ਸੀ। ਫ਼ੇਰ ਏਹੂਦ ਨੇ ਆਖਿਆ, “ਮੇਰੇ ਕੋਲ ਪਰਮੇਸ਼ੁਰ ਵੱਲੋਂ ਤੁਹਾਡੇ ਲਈ ਸੰਦੇਸ਼ ਹੈ।” ਰਾਜਾ ਆਪਣੇ ਤਖਤ ਤੋਂ ਉੱਠ ਖੜ੍ਹਾ ਹੋਇਆ। ਉਹ ਏਹੂਦ ਦੇ ਬਹੁਤ ਨੇੜੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਹੂਦ ਉਹ ਦੇ ਕੋਲ ਆਇਆ, ਉਸ ਵੇਲੇ ਉਹ ਵਾ ਖੋਰੀ ਚੁਬਾਰੇ ਵਿੱਚ ਜੋ ਨਿਰਾ ਉਹ ਦੇ ਲਈ ਸੀ ਬੈਠਾ ਹੋਇਆ ਸੀ ਤਾਂ ਏਹੂਦ ਨੇ ਆਖਿਆ, ਤੇਰੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ਾ ਹੈ ਤਾਂ ਉਹ ਚੌਂਕੀ ਉੱਤੋਂ ਉੱਠ ਖਲੋਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।