Judges 3:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਹੀ ਰਾਜਾ ਆਪਣੇ ਤਖਤ ਤੋਂ ਉੱਠ ਰਿਹਾ ਸੀ, ਏਹੂਦ ਆਪਣਾ ਖੱਬਾ ਹੱਥ ਵੱਧਾਇਆ ਅਤੇ ਆਪਣੇ ਪੱਟ ਨਾਲ ਬੰਨ੍ਹੀ ਹੋਈ ਤਲਵਾਰ ਬਾਹਰ ਕੱਢ ਲਈ। ਫ਼ੇਰ ਏਹੂਦ ਨੇ ਤਲਵਾਰ ਰਾਜੇ ਦੇ ਪੇਟ ਵਿੱਚ ਖੋਭ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਹੂਦ ਨੇ ਆਪਣਾ ਖੱਬਾ ਹੱਥ ਲੰਮਾ ਕੀਤਾ ਅਤੇ ਸੱਜੇ ਪੱਟ ਉੱਤੋਂ ਕਟਾਰ ਫੜ ਕੇ ਉਹ ਦੀ ਤੋਂਦ ਦੇ ਵਿੱਚ ਘਸੋੜ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।