Judges 3:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਲਵਾਰ ਰਾਜੇ ਦੇ ਪੇਟ ਵਿੱਚ ਇੰਨੀ ਡੂੰਘੀ ਚਲੀ ਗਈ ਕਿ ਉਸ ਦਾ ਹੱਥਾ ਵੀ ਅੰਦਰ ਧਸ ਗਿਆ ਅਤੇ ਚਰਬੀ ਨਾਲ ਢੱਕਿਆ ਗਿਆ ਅਤੇ ਉਸ ਦੀਆਂ ਅੰਤੜੀਆਂ ਅਤੇ ਟੱਟੀ ਬਾਹਰ ਆ ਗਈ। ਏਹੂਦ ਨੇ ਤਲਵਾਰ ਅਗਲੋਨ ਦੇ ਸ਼ਰੀਰ ਅੰਦਰ ਹੀ ਰਹਿਣ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫਲ ਦੇ ਸਣੇ ਮੁੱਠ ਭੀ ਧੱਸ ਗਈ ਅਤੇ ਕਟਾਰ ਚਰਬੀ ਦੇ ਵਿੱਚ ਜਾ ਖੁੱਭੀ ਕਿਉਂ ਜੋ ਉਸ ਨੇ ਉਹ ਦੀ ਤੋਂਦ ਵਿੱਚੋਂ ਉਹ ਨੂੰ ਨਹੀਂ ਕੱਢਿਆ ਅਤੇ ਬਿਸ਼ਟਾ ਨਿੱਕਲ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।