Judges 3:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਹੂਦ ਉਸ ਨਿਜੀ ਕਮਰੇ ਤੋਂ ਬਾਹਰ ਆ ਗਿਆ ਉਸ ਨੇ ਉੱਪਰਲੇ ਕਮਰੇ ਨੂੰ ਤਾਲਾ ਲਾ ਦਿੱਤਾ ਅਤੇ ਰਾਜੇ ਨੂੰ ਅੰਦਰ ਬੰਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਏਹੂਦ ਨੇ ਬਾਹਰ ਸੁਫੇ ਵਿੱਚ ਆ ਕੇ ਚੁਬਾਰੇ ਦਾ ਬੂਹਾ ਆਪਣੇ ਮਗਰੋਂ ਭੇੜਿਆ ਅਰ ਜੰਦਰਾ ਮਾਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਹੂਦ ਨੇ ਬਾਹਰ ਵਿਹੜੇ ਵਿੱਚ ਆ ਕੇ ਚੁਬਾਰੇ ਦਾ ਦਰਵਾਜ਼ਾ ਆਪਣੇ ਪਿੱਛੇ ਬੰਦ ਕੀਤਾ ਅਤੇ ਤਾਲਾ ਲਗਾ ਦਿੱਤਾ।