Judges 3:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਨੌਕਰ ਰਾਜੇ ਦਾ ਇੰਤਜ਼ਾਰ ਕਰ ਰਹੇ ਸਨ, ਏਹੂਦ ਕੋਲ ਬਚਕੇ ਨਿਕਲ ਜਾਣ ਦਾ ਸਮਾਂ ਸੀ। ਏਹੂਦ ਬੁੱਤਾਂ ਕੋਲੋਂ ਲੰਘਿਆ ਅਤੇ ਸਈਰਾਹ ਨਾਮ ਦੇ ਸਥਾਨ ਵੱਲ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਉਡੀਕਣ ਦੇ ਚਿਰ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਉਡੀਕਣ ਦੇ ਸਮੇਂ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਪਾਰ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ।