Judges 3:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਏਹੂਦ ਸਈਰਾਹ ਵਿਖੇ ਪਹੁੰਚਿਆ, ਉਸ ਨੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤੁਰ੍ਹੀ ਵਜਾ ਦਿੱਤੀ। ਇਸਰਾਏਲ ਦੇ ਲੋਕਾਂ ਨੇ ਤੁਰ੍ਹੀ ਦੀ ਆਵਾਜ਼ ਸੁਣੀ ਅਤੇ ਉਹ ਏਹੂਦ ਦੀ ਅਗਵਾਈ ਵਿੱਚ, ਪਹਾੜੀਆਂ ਤੋਂ ਹੇਠਾਂ ਆ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਕਿ ਜਦੋਂ ਉੱਥੇ ਅੱਪੜਿਆ ਤਾਂ ਉਹ ਨੇ ਇਫ਼ਰਾਈਮ ਦੇ ਪਹਾੜ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਦੇ ਨਾਲ ਪਹਾੜੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ ਅੱਗੇ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਜਿਹਾ ਹੋਇਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਇਫ਼ਰਾਈਮ ਦੇ ਪਰਬਤ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਨੇ ਨਾਲ ਪਰਬਤ ਤੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।