Judges 3:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਮੋਆਬ ਦੇ ਤਕਰੀਬਨ 10,000 ਤਾਕਤਵਰ ਅਤੇ ਬਹਾਦੁਰ ਆਦਮੀਆਂ ਨੂੰ ਮਾਰ ਦਿੱਤਾ। ਕੋਈ ਇੱਕ ਮੋਆਬੀ ਬੰਦਾ ਵੀ ਬਚ ਕੇ ਨਹੀਂ ਨਿਕਲ ਸੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਮੋਆਬ ਦੇ ਦਸ ਕੁ ਹਜ਼ਾਰ ਮਨੁੱਖ ਉਨ੍ਹਾਂ ਨੇ ਵੱਢ ਸੁੱਟੇ ਜੋ ਸਾਰੇ ਮੋਟੇ ਅਤੇ ਤਕੜੇ ਜਣੇ ਸਨ ਅਰ ਉਨ੍ਹਾਂ ਵਿੱਚੋਂ ਇੱਕ ਭੀ ਨਾ ਬਚਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਉਨ੍ਹਾਂ ਨੇ ਮੋਆਬ ਦੇ ਲੱਗਭੱਗ ਦਸ ਹਜ਼ਾਰ ਮਨੁੱਖ ਮਾਰ ਦਿੱਤੇ, ਉਹ ਸਾਰੇ ਬਲਵੰਤ ਅਤੇ ਤਕੜੇ ਲੋਕ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।