Judges 3:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਦਿਨ ਤੋਂ, ਇਸਰਾਏਲ ਦੇ ਲੋਕ ਮੋਆਬੀਆਂ ਉੱਤੇ ਰਾਜ ਕਰਨ ਲੱਗੇ ਉੱਥੇ (ਇਸਰਾਏਲ ਦੀ) ਧਰਤੀ ਉੱਤੇ 80 ਵਰ੍ਹਿਆਂ ਤੀਕ ਸ਼ਾਂਤੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਦਿਨ ਇਸਰਾਏਲ ਦੇ ਹੱਥ ਵਿੱਚ ਮੋਆਬ ਆਇਆ ਅਤੇ ਅੱਸੀਆਂ ਵਰਿਹਾਂ ਤੋਂੜੀਂ ਉਹ ਦੇਸ ਸੁੱਖ ਭੋਗਦਾ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਸ ਦਿਨ ਮੋਆਬ ਇਸਰਾਏਲ ਦੇ ਹੱਥ ਵਿੱਚ ਆ ਗਿਆ ਅਤੇ ਅੱਸੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਬਣੀ ਰਹੀ।