Judges 3:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਹੂਦ ਦੇ ਇਸਰਾਏਲੀ ਲੋਕਾਂ ਨੂੰ ਬਚਾਉਣ ਤੋਂ ਮਗਰੋਂ, ਇੱਕ ਹੋਰ ਬੰਦੇ ਨੇ ਇਸਰਾਏਲ ਨੂੰ ਬਚਾਇਆ। ਉਸ ਆਦਮੀ ਦਾ ਨਾਮ ਸ਼ਮਗਰ ਸੀ ਉਹ ਅਨਾਥ ਦਾ ਪੁੱਤਰ ਸੀ। ਸ਼ਮਗਰ ਨੇ 600 ਫ਼ਲਿਸਤੀਆਂ ਨੂੰ ਮਾਰਨ ਲਈ ਆਰ ਤੋਂ ਕੰਮ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋਂ ਅਨਾਥ ਦਾ ਪੁੱਤ੍ਰ ਸ਼ਮਗਰ ਉੱਠਿਆ ਅਤੇ ਉਸ ਨੇ ਫਲਿਸਤੀਆਂ ਵਿੱਚੋਂ ਛੀ ਸੌ ਮਨੁੱਖਾਂ ਨੂੰ ਬਲਦ ਦੀ ਪਾਰਇਣ ਨਾਲ ਮਾਰਿਆ ਸੋ ਉਸ ਨੇ ਭੀ ਇਸਰਾਏਲ ਨੂੰ ਬਚਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਹੂਦ ਤੋਂ ਬਾਅਦ ਅਨਾਥ ਦਾ ਪੁੱਤਰ ਸ਼ਮਗਰ ਉੱਠਿਆ ਅਤੇ ਉਸ ਨੇ ਫ਼ਲਿਸਤੀਆਂ ਵਿੱਚੋਂ ਛੇ ਸੌ ਮਨੁੱਖਾਂ ਨੂੰ ਬਲ਼ਦ ਦੀ ਆਰ ਨਾਲ ਮਾਰਿਆ, ਇਸ ਤਰ੍ਹਾਂ ਉਸ ਨੇ ਵੀ ਇਸਰਾਏਲ ਨੂੰ ਬਚਾਇਆ।