Judges 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਧਰਤੀ ਉੱਤੇ ਇਸਰਾਏਲ ਦੇ ਲੋਕਾਂ ਦੀ ਪਰੱਖ ਲਈ ਰਹਿਣ ਦਿੱਤਾ। ਉਹ ਦੇਖਣਾ ਚਾਹੁੰਦਾ ਸੀ ਕਿ ਕੀ ਇਸਰਾਏਲ ਦੇ ਲੋਕ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਗਏ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਦੇ ਹਨ ਜਾਂ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਇਸ ਲਈ ਰਹੇ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦਾ ਪਰਤਾਵਾ ਲਿਆ ਜਾਵੇ ਅਤੇ ਮਲੂਮ ਹੋਵੇ ਜੋ ਓਹ ਯਹੋਵਾਹ ਦੀਆਂ ਆਗਿਆਂ ਨੂੰ ਜੋ ਉਹ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਆਖੀਆਂ ਸਨ ਸੁਣਨਗੇ ਯਾ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇਸ ਲਈ ਰਹੇ ਤਾਂ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਈ ਜਾਵੇ ਅਤੇ ਪਤਾ ਲੱਗੇ ਕਿ ਉਹ ਯਹੋਵਾਹ ਦੇ ਹੁਕਮਾਂ ਨੂੰ ਜੋ ਉਸ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਸਨ, ਮੰਨਣਗੇ ਜਾਂ ਨਹੀਂ।