Judges 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਲੋਕਾਂ ਦਰਮਿਆਨ ਰਹਿਣਾ ਜਾਰੀ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜ਼ਆਂ, ਹਿੱਵੀਆਂ ਅਤੇ ਯਬੂਸੀਆਂ ਦੇ ਵਿਚਕਾਰ ਵੱਸਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਵਿਚਕਾਰ ਵੱਸਦੇ ਸਨ