Judges 3:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਲੋਕਾਂ ਦੀਆਂ ਧੀਆਂ ਨਾਲ ਸ਼ਾਦੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸਰਾਏਲ ਦੇ ਲੋਕਾਂ ਨੇ ਆਪਣੀਆਂ ਧੀਆਂ ਨੂੰ ਵੀ ਉਨ੍ਹਾਂ ਲੋਕਾਂ ਦੇ ਪੁੱਤਰਾਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਦੇ ਦਿੱਤੀ। ਅਤੇ ਇਸਰਾਏਲ ਦੇ ਲੋਕ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਨੇ ਓਹਨਾਂ ਦੀਆਂ ਧੀਆਂ ਨਾਲ ਆਪ ਵਿਆਹ ਕੀਤੇ, ਅਰ ਆਪਣੀਆਂ ਧੀਆਂ ਓਹਨਾਂ ਦੇ ਪੁੱਤ੍ਰਾਂ ਨੂੰ ਦਿੱਤੀਆਂ ਅਤੇ ਓਹਨਾਂ ਦੇ ਦਿਓਤਿਆਂ ਦੀ ਪੂਜਾ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਹਨਾਂ ਜਾਤੀਆਂ ਦੀਆਂ ਧੀਆਂ ਨਾਲ ਆਪ ਵਿਆਹ ਕੀਤੇ, ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ।