Judges 3:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਦੇਖਿਆ ਕਿ ਇਸਰਾਏਲ ਦੇ ਲੋਕ ਬਦੀ ਕਰਦੇ ਸਨ। ਇਸਰਾਏਲ ਦੇ ਲੋਕ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਵਰਗੇ ਝੂਠੇ ਦੇਵਤਿਆਂ ਦੀ ਸੇਵਾ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲੀਆਂ ਨੇ ਯੋਹਾਵਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਾਰਿਆ ਅਤੇ ਬਆਲਾਂ ਤੇ ਅਸੇਰਾਹ ਦੇਵੀ ਦੀ ਪੂਜਾ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ।