Judges 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਯਹੋਵਾਹ ਨੇ ਮੇਸੋਪੋਤਾਮੀਆਂ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਇਜਾਜ਼ਤ ਦੇ ਦਿੱਤੀ ਕਿ ਇਸਰਾਏਲ ਦੇ ਲੋਕਾਂ ਨੂੰ ਹਰਾ ਦੇਵੇ ਅਤੇ ਉਨ੍ਹਾਂ ਉੱਤੇ ਹਕੂਮਤ ਕਰੇ। ਇਸਰਾਏਲ ਦੇ ਲੋਕ ਉਸ ਰਾਜੇ ਦੀ ਹਕੂਮਤ ਵਿੱਚ ਅੱਠ ਸਾਲ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮੇਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਵੇਚ ਦਿੱਤਾ ਸੋ ਓਹ ਕੂਸ਼ਨ-ਰਿਸ਼ਾਤੈਮ ਦੀ ਟਹਿਲ ਅੱਠ ਵਰਹੇ ਕਰਦੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਕਰ ਦਿੱਤਾ ਅਤੇ ਉਹ ਅੱਠ ਸਾਲ ਤੱਕ ਕੂਸ਼ਨ-ਰਿਸ਼ਾਤੈਮ ਦੇ ਗ਼ੁਲਾਮ ਰਹੇ।