Judges 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ। ਯਹੋਵਾਹ ਨੇ ਉਨ੍ਹਾਂ ਦੀ ਮਦਦ ਕਰਨ ਲਈ ਇੱਕ ਬੰਦਾ ਭੇਜਿਆ। ਉਸ ਬੰਦੇ ਦਾ ਨਾਮ ਅਥਨੀਏਲ ਸੀ। ਉਹ ਕਨਜ਼, ਕਾਲੇਬ ਦੇ ਛੋਟੇ ਭਰਾ ਦਾ ਪੁੱਤਰ ਸੀ। ਅਥਨੀਏਲ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਦ ਯਹੋਵਾਹ ਨੇ ਇੱਕ ਬਚਾਉਣ ਵਾਲਾ ਆਥਨੀਏਲ ਅਰਥਾਤ ਕਾਲੇਬ ਦੇ ਨਿੱਕੇ ਭਰਾ ਕਨਜ਼ ਦੇ ਪੁੱਤ੍ਰ ਆਥਨੀਏਲ ਨੂੰ ਜਿਹ ਨੇ ਉਨ੍ਹਾਂ ਨੂੰ ਬਚਾਇਆ ਠਹਿਰਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਥਨੀਏਲ ਨੂੰ ਚੁਣਿਆ ਅਰਥਾਤ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੂੰ ਜਿਸ ਨੇ ਉਨ੍ਹਾਂ ਨੂੰ ਬਚਾਇਆ।