Judges 4:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਹੂਦ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਫ਼ੇਰ ਉਹੀ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਿਹੜੀਆਂ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹੂਦ ਦੇ ਮਰਨ ਦੇ ਮਗਰੋਂ ਇਸਰਾਏਲ ਨੇ ਯਹੋਵਾਹ ਦੇ ਅੱਗੇ ਫੇਰ ਬੁਰਿਆਈ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ।