Judges 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੇਦਸ਼ ਸ਼ਹਿਰ ਵਿਖੇ, ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਪਰਿਵਾਰ-ਸਮੂਹਾਂ ਨੂੰ ਇਕੱਠਿਆਂ ਕੀਤਾ। ਬਾਰਾਕ ਨੇ ਉਨ੍ਹਾਂ ਪਰਿਵਾਰ-ਸਮੂਹਾਂ ਦੇ 10,000 ਆਦਮੀਆਂ ਨੂੰ ਆਪਣੇ ਪਿੱਛੇ ਆਉਣ ਲਈ ਇਕੱਠਿਆਂ ਕੀਤਾ। ਦਬੋਰਾਹ ਵੀ ਬਾਰਾਕ ਦੇ ਨਾਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਬਾਰਾਕ ਨੇ ਜ਼ਬੂਲੁਨ ਅਰ ਨਫ਼ਤਾਲੀ ਨੂੰ ਕੇਦਸ਼ ਵਿੱਚ ਇਕੱਠੇ ਸੱਦ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਰ ਦਬੋਰਾਹ ਭੀ ਉਸ ਦੇ ਨਾਲ ਚੜ੍ਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।