Judges 4:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਕੇਨੀ ਲੋਕਾਂ ਵਿੱਚੋਂ ਹਬਰ ਨਾਮ ਦਾ ਇੱਕ ਬੰਦਾ ਸੀ। ਹਬਰ ਨੇ ਹੋਰਨਾਂ ਲੋਕਾਂ ਨੂੰ ਛੱਡ ਦਿੱਤਾ ਸੀ। ਕੇਨੀ ਲੋਕ ਹੋਬਾਬ ਪਰਿਵਾਰ ਦੇ ਉੱਤਰਾਧਿਕਾਰੀ ਸਨ। ਹੋਬਾਬ ਮੂਸਾ ਦਾ ਸੌਹਰਾ ਸੀ। ਹਬਰ ਨੇ ਸਅਨਈਮ ਵਿਖੇ ਇੱਕ ਬੋਹੜ ਦੇ ਰੁੱਖ ਦੇ ਲਾਗੇ ਆਪਣਾ ਘਰ ਬਣਾਇਆ ਹੋਇਆ ਸੀ, ਕੇਦਸ਼ ਦੇ ਸ਼ਹਿਰ ਦੇ ਨਜ਼ਦੀਕ ਇੱਕ ਸ਼ਹਿਰ।
Punjabi Bible 2016 - ਪਵਿੱਤਰ ਬਾਈਬਲ O.V.
ਹਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ ਆਪਣੇ ਆਪ ਨੂੰ ਕੇਨੀਆਂ ਤੋਂ ਅੱਡ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕੇਦਸ਼ ਦੇ ਲਾਗੇ ਹੈ ਆਪਣਾ ਤੰਬੂ ਲਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ।