Judges 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਨੇ ਸੀਸਰਾ ਨੂੰ ਜਾ ਦੱਸਿਆ ਕਿ ਅੱਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਪਰਬਤ ਵਿਖੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸੀਸਰਾ ਨੂੰ ਖਬਰ ਹੋਈ ਜੋ ਅਬੀਨੋਅਮ ਦਾ ਪੁੱਤ੍ਰ ਬਾਰਾਕ ਤਾਬੋਰ ਦੇ ਪਹਾੜ ਉੱਤੇ ਚੜ੍ਹਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੀਸਰਾ ਨੂੰ ਖ਼ਬਰ ਹੋਈ ਕਿ ਅਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਦੇ ਪਰਬਤ ਉੱਤੇ ਚੜ੍ਹ ਗਿਆ ਹੈ।