Judges 4:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਦਬੋਰਾਹ ਨੇ ਬਾਰਾਕ ਨੂੰ ਆਖਿਆ, “ਅੱਜ ਯਹੋਵਾਹ ਤੇਰੀ ਸੀਸਰਾ ਨੂੰ ਹਰਾਉਣ ਵਿੱਚ ਮਦਦ ਕਰੇਗਾ। ਅਵੱਸ਼ ਹੀ ਤੂੰ ਜਾਣਦਾ ਹੈਂ ਕਿ ਯਹੋਵਾਹ ਨੇ ਪਹਿਲਾਂ ਹੀ ਤੇਰੇ ਲਈ ਰਸਤਾ ਸਾਫ਼ ਕਰ ਦਿੱਤਾ ਹੈ।” ਇਸ ਲਈ ਬਾਰਾਕ ਨੇ 10,000 ਬੰਦਿਆਂ ਦੀ ਤਾਬੋਰ ਪਰਬਤ ਤੋਂ ਅਗਵਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਬੋਰਾਹ ਨੇ ਬਾਰਾਕ ਨੂੰ ਆਖਿਆ ਭਈ ਉੱਠ, ਕਿਉਂ ਜੋ ਇਹ ਉਹ ਦਿਨ ਹੈ ਜਿਸ ਦੇ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਭਲਾ, ਯਹੋਵਾਹ ਤੇਰੇ ਮੋਹਰੇ ਨਹੀਂ ਨਿਕੱਲਿਆ? ਤਾਂ ਬਾਰਾਕ ਤਾਬੋਰ ਦੇ ਪਹਾੜੋਂ ਲੱਥਾ ਅਰ ਦਸ ਹਜ਼ਾਰ ਮਨੁੱਖ ਉਸ ਦੇ ਮਗਰ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।