Judges 4:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਉੱਤੇ ਹਮਲਾ ਕਰ ਦਿੱਤਾ। ਲੜਾਈ ਦੇ ਦੌਰਾਨ, ਯਹੋਵਾਹ ਨੇ ਸੀਸਰਾ ਅਤੇ ਫ਼ੌਜ ਅਤੇ ਰੱਥਾਂ ਨੂੰ ਭੰਭਲ-ਭੂਸੇ ਵਿੱਚ ਪਾ ਦਿੱਤਾ। ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੀ ਕੀਤਾ ਜਾਵੇ। ਇਸ ਲਈ ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੀ ਫ਼ੌਜ ਨੂੰ ਹਰਾ ਦਿੱਤਾ। ਪਰ ਸੀਸਰਾ ਆਪਣਾ ਰੱਥ ਛੱਡ ਕੇ ਪੈਦਲ ਦੌੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਹ ਦੀ ਸਾਰੀ ਫੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਜੋ ਸੀਸਰਾ ਰਥੋਂ ਹੇਠਾਂ ਉਤਰ ਕੇ ਪੈਦਲ ਨੱਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।