Judges 4:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਰਾਕ ਨੇ ਸੀਸਰਾ ਦੀ ਫ਼ੌਜ ਨਾਲ ਲੜਾਈ ਜਾਰੀ ਰੱਖੀ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੇ ਰੱਥਾਂ ਅਤੇ ਉਸ ਦੀ ਫ਼ੌਜ ਦਾ ਹਾਰੋਸ਼ਥ ਹਾਗੋਯਿਮ ਤੱਕ ਪਿੱਛਾ ਕੀਤਾ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਆਪਣੀਆਂ ਤਲਵਾਰਾਂ ਨਾਲ ਸੀਸਰਾ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਸੀਸਰਾ ਦਾ ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਾਰਾਕ ਨੇ ਫੌਜ ਅਤੇ ਰਥਾਂ ਦਾ ਪਿੱਛਾ ਓਪਰੀਆਂ ਕੌਮਾਂ ਦੇ ਹਰੋਸ਼ਥ ਤੋੜੀ ਕੀਤਾਅਤੇ ਸੀਸਰਾ ਦੀ ਸਾਰੀ ਫੌਜ ਤਲਵਾਰ ਨਾਲ ਐਉਂ ਵੱਢੀ ਕਿ ਇੱਕ ਭੀ ਨਾ ਬਚਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।