Judges 4:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਕਨਾਨ ਦੇ ਰਾਜੇ ਯਾਬੀਨ ਨੂੰ ਹਾਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਅੱਗੇ ਹਰਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਸਾਹਮਣੇ ਹਰਾ ਦਿੱਤਾ