Judges 4:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਇਸਰਾਏਲ ਦੇ ਲੋਕ ਉਦੋਂ ਤੱਕ ਹੋਰ-ਹੋਰ ਤਾਕਤਵਰ ਹੁੰਦੇ ਗਏ ਜਦੋਂ ਤੀਕ ਕਿ ਉਨ੍ਹਾਂ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਹਰਾ ਨਹੀਂ ਦਿੱਤਾ। ਇਸਰਾਏਲ ਦੇ ਲੋਕਾਂ ਨੇ ਆਖਿਰਕਾਰ ਕਨਾਨ ਦੇ ਰਾਜੇ ਯਾਬੀਨ ਨੂੰ ਤਬਾਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਦਾ ਹੱਥ ਬਹੁਤ ਤਕੜਾ ਹੋਇਆ ਅਤੇ ਕਨਾਨ ਦੇ ਰਾਜਾ ਯਾਬੀਨ ਉੱਤੇ ਸਮਰਥ ਹੋਇਆ ਇੱਥੋਂ ਤੋੜੀ ਜੋ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਸੁੱਟਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ।