Judges 4:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਰਾਜੇ ਯਬੀਨ ਦੀ ਫ਼ੌਜ ਦੇ ਕਮਾਂਡਰ ਸੀਸਰਾ ਨੂੰ ਤੇਰੇ ਕੋਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਸੀਸਰਾ, ਉਸ ਦੇ ਰੱਥਾਂ ਅਤੇ ਉਸ ਦੀ ਫ਼ੌਜ ਨੂੰ ਕੀਸ਼ੋਨ ਨਦੀ ਵੱਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉੱਥੇ ਸੀਸਰਾ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਕੀਸ਼ੋਨ ਦੀ ਨਦੀ ਕੋਲ ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦਿਆਂ ਰਥਾਂ ਨੂੰ ਅਤੇ ਉਸ ਦੀ ਭੀੜ ਭਾੜ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਤੇਰੇ ਹੱਥਾਂ ਵਿੱਚ ਉਹ ਨੂੰ ਕਰ ਦਿਆਗਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”