Judges 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ, ਜਦੋਂ ਇਸਰਾਏਲ ਦੇ ਲੋਕਾਂ ਨੇ ਸੀਸਰਾ ਨੂੰ ਹਰਾਇਆ, ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ:
Punjabi Bible 2016 - ਪਵਿੱਤਰ ਬਾਈਬਲ O.V.
ਉੱਸੇ ਦਿਨ ਦਬੋਰਾਹ ਤੇ ਅਬੀਨੋਅਮ ਬਾਰਾਕ ਨੇ ਇਉਂ ਗਾਇਆ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -