Judges 5:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਲੋਕੋ ਜੋ ਚਿੱਟੇ ਖੋਤਿਆਂ ਉੱਤੇ ਸਵਾਰੀ ਕਰਦਿਆਂ ਕਾਠੀਆਂ ਉੱਤੇ ਬੈਠੇ ਹੋਏ, ਅਤੇ ਸੜਕ ਉੱਤੇ ਤੁਰੇ ਜਾਂਦਿਆਂ ਇਸ ਬਾਰੇ ਗੱਲ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਬੱਗਿਆਂ ਖੋਤਿਆਂ ਉੱਤੇ ਚੜ੍ਹਨ ਵਾਲਿਓ! ਹੇ ਨਫ਼ੀਸ ਗਲੀਚਿਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਏਹ ਦਾ ਚਰਚਾ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!