Judges 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਣੀ ਦੀਆਂ ਥਾਵਾਂ ਉੱਤੇ ਅਸੀਂ ਖੜਤਾਲਾਂ ਦੀ ਅਵਾਜ਼ ਸੁਣਦੇ ਹਾਂ। ਲੋਕ ਯਹੋਵਾਹ ਦੀਆਂ ਜਿੱਤਾਂ ਬਾਰੇ ਅਤੇ ਉਸ ਦੇ ਇਸਰਾਏਲ ਦੇ ਸਿਪਾਹੀਆਂ ਦੀਆਂ ਜਿੱਤਾਂ ਬਾਰੇ ਗਾਉਂਦੇ ਹਨ ਜਦੋਂ ਯਹੋਵਾਹ ਦੇ ਲੋਕ ਸ਼ਹਿਰ ਦਿਆਂ ਦਰਵਾਜ਼ਿਆਂ ਉੱਤੇ ਲੜੇ ਸਨ ਅਤੇ ਜਿੱਤ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਬਾਉਲੀਆਂ ਉੱਤੇ ਤੀਰ-ਬਾਜਾਂ ਦੀ ਅਵਾਜ਼ ਤੋਂ ਦੂਰ, ਉੱਥੇ ਓਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ,- ਇਸਰਾਏਲ ਵਿੱਚ ਉਹ ਦੇ ਧਰਮੀ ਕੰਮਾਂ ਨੂੰ । ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।