Judges 5:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਬਚੇ ਹੋਏ ਤਕੜਿਆਂ ਨਾਲ ਲੜਨ ਲਈ ਹੇਠਾਂ ਚੱਲੇ ਗਏ। ਯਹੋਵਾਹ ਦੇ ਲੋਕ ਮੇਰੇ ਲਈ ਯੋਧਿਆਂ ਦੇ ਖਿਲਾਫ਼ ਲੜਨ ਲਈ ਹੇਠਾਂ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੁਖੀਆਂ ਦੇ ਬਕੀਏ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।