Judges 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਫ਼ਰਾਈਮ ਦੇ ਲੋਕ ਅਮਾਲੇਕ ਦੇ ਪਹਾੜੀ ਪ੍ਰਦੇਸ਼ ਵਿੱਚੋਂ ਆਏ। ਹੇ ਬਿਨਯਾਮੀਨ, ਪਿੱਛਾ ਕੀਤਾ ਉਨ੍ਹਾਂ ਨੇ ਤੇਰਾ ਅਤੇ ਤੇਰੇ ਲੋਕਾਂ ਦਾ। ਅਤੇ ਕਮਾਂਡਰ ਸਨ ਉੱਥੇ ਮਾਕੀਰ ਦੇ ਪਰਿਵਾਰ ਵਿੱਚੋਂ। ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਸਰਦਾਰ ਆਪਣੀਆਂ ਡਾਂਗਾ ਨਾਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਇਫ਼ਰਾਈਮ ਵਿੱਚੋਂ ਓਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੋਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ। ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਓਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।