Judges 5:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੂੰ ਕਿਉਂ ਉੱਥੇ ਆਪਣੀਆਂ ਭੇਡਾਂ ਦੇ ਵਾੜੇ ਦੀਆਂ ਕੰਧਾਂ ਕੋਲ ਬੈਠਾ ਸੀ। ਰਊਬੇਨ ਦਿਆਂ ਬਹਾਦੁਰ ਸਿਪਾਹੀਆਂ ਨੇ ਜੰਗ ਬਾਰੇ ਬਹੁਤ ਸੋਚਿਆ। ਪਰ ਉਹ, ਆਪਣੀ ਭੇਡਾਂ ਲਈ ਵਜਾਏ ਸੰਗੀਤ ਨੂੰ ਸੁਣਦਿਆਂ, ਘਰਾਂ ਅੰਦਰ ਰੁਕੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਆਂਕਣੇ ਨੂੰ ਸੁਣਨ ਲਈ? ਰਊਬੇਨ ਦੇ ਜਥਿਆਂ ਲਈ ਵੱਡੀਆਂ ਵੱਡੀਆਂ ਚਿਤਮਣੀਆਂ ਹੋਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ? ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।