Judges 5:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਲਆਦ ਦੇ ਲੋਕ ਆਪਣਿਆਂ ਡੇਰਿਆਂ ਅਤੇ ਯਰਦਨ ਨਦੀ ਦੇ ਪਰਲੇ ਪਾਸੇ ਰੁਕੇ ਰਹੇ ਸਨ। ਤੁਸੀਂ, ਦਾਨ ਦੇ ਲੋਕੋ, ਕਿਉਂ ਤੁਸੀਂ ਆਪਣੇ ਜਹਾਜ਼ਾਂ ਕੋਲ ਰੁਕੇ ਰਹੋ? ਆਸ਼ੇਰ ਦੇ ਲੋਕ ਸਮੁੰਦਰ ਲਾਗੇ ਆਪਣਿਆਂ ਸੁਰੱਖਿਅਤ ਬੰਦਰਗਾਹਾਂ ਉੱਤੇ ਡੇਰਾ ਲਾਈ ਰੁਕੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਾ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।