Judges 5:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ, ਉਨ੍ਹਾਂ ਪਹਾੜੀਆਂ ਉੱਤੇ ਜੰਗ ਕਰਦਿਆਂ ਆਪਣੀਆਂ ਜਿੰਦਾਂ ਖਤਰੇ’ਚ ਪਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਬੂਲੁਨ ਅਤੇ ਨਫ਼ਤਾਲੀ ਓਹ ਲੋਕ ਸਨ ਜਿਨ੍ਹਾਂ ਨੇ ਰੜੇ ਦਿਆਂ ਉੱਚਿਆਂ ਥਾਵਾਂ ਉੱਤੇ ਆਪਣਿਆਂ ਪ੍ਰਾਣਾਂ ਨੂੰ ਤੁੱਛ ਜਾਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ।