Judges 5:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕ ਯੁੱਧ ਲਈ ਤਿਆਰ ਹੋ ਗਏ। ਉਨ੍ਹਾਂ ਨੇ ਆਪਣੀ ਇੱਛਾ ਅਨੁਸਾਰ ਆਪਣੇ-ਆਪ ਨੂੰ ਯੁੱਧ ਲਈ ਸਮਰਪਿਤ ਕਰ ਦਿੱਤਾ, ਯਹੋਵਾਹ ਦੀ ਉਸਤਤਿ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਸਰਦਾਰਾਂ ਦੀ ਸਰਦਾਰੀ ਲਈ, ਅਤੇ ਲੋਕਾਂ ਦੇ ਆਪੇ ਹੀ ਭਰਤੀ ਹੋਣ ਲਈ ਯਹੋਵਾਹ ਨੂੰ ਧੰਨ ਆਖੋ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ, ਆਓ ਯਹੋਵਾਹ ਨੂੰ ਧੰਨ ਆਖੋ!