Judges 5:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਕਾਸ਼ ਦੇ ਤਾਰੇ ਉਨ੍ਹਾਂ ਨਾਲ ਲੜੇ, ਉਹ ਅਕਾਸ਼ ਤੋਂ ਪਾਰ ਆਪਣੀਆਂ ਦਿਸ਼ਾਵਾਂ ਤੋਂ ਸੀਸਰਾ ਦੇ ਖਿਲਾਫ਼ ਲੜੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਅਕਾਸ਼ੋਂ ਲੜੇ, ਤਾਰੇ ਆਪਣੀਆਂ ਦੌੜਾਂ ਵਿੱਚ ਸੀਸਰਾ ਨਾਲ ਲੜੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।