Judges 5:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਘੋੜਿਆਂ ਦੇ ਸੁੰਮ ਧਰਤੀ ਉੱਤੇ ਵੱਜੇ ਸੀਸਰਾ ਦੇ ਸ਼ਕਤੀਸ਼ਾਲੀ ਘੋੜੇ ਦੌੜਦੇ ਗਏ ਦੌੜਦੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਘੋੜਿਆਂ ਦੇ ਖੁਰ ਟਾਪਾਂ ਮਾਰਦੇ ਸਨ, ਬਲਵਾਨਾਂ ਦੇ ਕੁੱਦ ਕੁੱਦਣ ਤੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।