Judges 5:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਏਲ ਕੇਨੀ ਹਬਰ ਦੀ ਪਤਨੀ ਸੀ। ਉਹ ਸਾਰੀਆਂ ਔਰਤਾਂ ਨਾਲੋਂ ਵੱਧੇਰੇ ਧੰਨ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਬਰ ਕੇਨੀ ਦੀ ਤੀਵੀਂ ਯਾਏਲ ਸਭਨਾਂ ਤੀਵੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਦੀਆਂ ਤੀਵੀਆਂ ਨਾਲੋਂ ਮੁਬਾਰਕ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ!