Judges 5:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਭ ਤੋਂ ਸੂਝਵਾਨ ਔਰਤ ਉਸ ਨੂੰ ਜਵਾਬ ਦਿੰਦੀ ਹੈ, ਹਾਂ ਉਹ ਜਵਾਬ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਸਿਆਣੀਆਂ ਸਰਦਾਰਨੀਆਂ ਨੇ ਉਹ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,