Judges 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਰਾਜਿਓ ਸੁਣੋ। ਹਾਕਮੋ ਧਿਆਨ ਦੇਵੋ, ਮੈਂ ਗਾਵਾਂਗੀ। ਮੈਂ ਖੁਦ ਯਹੋਵਾਹ ਲਈ ਗੀਤ ਗਾਵਾਂਗੀ। ਮੈਂ ਯਹੋਵਾਹ ਲਈ, ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ ਲਈ, ਸੰਗੀਤ ਛੇੜਾਂਗੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਰਾਜਿਓ, ਸੁਣੋ ਅਤੇ ਹੇ ਰਾਜ ਪੁੱਤ੍ਰੋ, ਕੰਨ ਲਾਓ! ਮੈਂ, ਹਾਂ, ਮੈਂ ਯਹੋਵਾਹ ਲਈ ਗਾਵਾਂਗੀ, ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਾਂਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ।