Judges 5:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਰਥ ਕਰੇ ਇਵੇਂ ਹੀ ਮਰਨ ਦੁਸ਼ਮਣ ਤੁਹਾਡੇ, ਯਹੋਵਾਹ ਜੀ! ਅਤੇ ਕਾਸ਼ ਉਹ ਲੋਕ ਸਾਰੇ ਜਿਹੜੇ ਪਿਆਰ ਕਰਨ ਤੁਹਾਨੂੰ ਹੋ ਜਾਵਣ ਤਕੜੇ ਚੜ੍ਹਦੇ ਸੂਰਜ ਵਾਗਰਾਂ!” ਇਸ ਤਰ੍ਹਾਂ ਉੱਥੇ 40 ਸਾਲਾਂ ਤੀਕ ਸ਼ਾਂਤੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਹ ਦੇ ਪ੍ਰੇਮੀ ਸੂਰਜ ਵਾਂਗਰ ਹੋਣ, ਜਦ ਉਹ ਆਪਣੇ ਬਲ ਨਾਲ ਚੜ੍ਹਦਾ ਹੈ।। ਅਤੇ ਦੇਸ ਨੂੰ ਚਾਲੀ ਵਰਹੇ ਸੁਖ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।