Judges 5:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਅੰਦਰ, ਮੁਖ ਸੜਕਾਂ ਸਨ ਸੱਖਣੀਆਂ। ਕਾਰਵਾਨ ਅਤੇ ਮੁਸਾਫ਼ਰ ਸਫ਼ਰ ਕਰਦੇ ਸਨ ਪਿੱਛਲੀਆਂ ਸੜਕਾਂ ਉੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਨਾਥ ਦੇ ਪੁੱਤ੍ਰ ਸ਼ਮਗਰ ਦੇ ਦਿਨਾਂ ਵਿੱਚ, ਯਾਏਲ ਦੇ ਦਿਨਾਂ ਵਿੱਚ ਸੜਕਾਂ ਵੇਹਲੀਆਂ ਰਹਿੰਦੀਆਂ ਸਨ, ਅਤੇ ਰਾਹੀਂ ਪੈਹਿਆਂ ਦੇ ਰਾਹ ਤੁਰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।