Judges 5:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉੱਥੇ ਕੋਈ ਯੋਧੇ ਨਹੀਂ ਸਨ। ਦਬੋਰਾਹ ਤੇਰੇ ਆਉਣ ਤੀਕ, ਇਸਰਾਏਲ ਵਿੱਚ ਕੋਈ ਸਿਪਾਹੀ ਨਹੀਂ ਸਨ। ਜਦੋਂ ਤੀਕ ਤੂੰ ਇਸਰਾਏਲ ਦੀ ਮਾਂ ਬਣਕੇ ਨਹੀਂ ਖਲੋਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਵਿੱਚ ਆਗੂ ਮੁੱਕ ਗਏ, ਓਹ ਉੱਕਾ ਹੀ ਮੁੱਕ ਗਏ, ਜਦ ਤੀਕ ਮੈਂ, ਦਬੋਰਾਹ, ਨਾ ਉੱਠੀ, ਜਦ ਤੀਕ ਮੈਂ ਇਸਰਾਏਲ ਵਿੱਚ ਮਾਤਾ ਬਣ ਕੇ ਨਾ ਉੱਠੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਵਿੱਚ ਆਗੂ ਮੁੱਕ ਗਏ, ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!